ਵਹੁਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹੁਟੀ (ਨਾਂ,ਇ) ਵਿਆਹ ਕੇ ਲਿਆਂਦੀ ਗਈ ਲਾੜੀ; ਪਤਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਹੁਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹੁਟੀ [ਨਾਂਪੁ] ਨਵੀਂ ਵਿਆਹੀ ਇਸਤਰੀ , ਬਹੂ , ਘਰਵਾਲ਼ੀ, ਦੁਲਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਹੁਟੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਹੁਟੀ (ਸੰ.। ਸੰਸਕ੍ਰਿਤ ਵਧੂ, ਵਧੂਟੀ=੧. ਤ੍ਰੀਮਤ, ੨. ਰੰਨ , ੩. ਨੋਂਹ , ੪. ਲਾੜੀ। ਪ੍ਰਾਕ੍ਰਿਤ ਵਹੂ*। ਹਿੰਦੀ ਯਥਾ-‘ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ’। ਬਹੂ। ਪੰਜਾਬੀ ਬਹੂ, ਵਹੂ, ਵਹੁਟੀ) ਇਸਤ੍ਰੀ , ਅਪਣੀ ਵਿਵਾਹਤਾ ਇਸਤ੍ਰੀ।
----------
* ਸਫਾ ੨੨੧ ਇੰਟ੍ਰੋਡਕਸ਼ਨ ਟੂ ਪ੍ਰਾਕ੍ਰਿਤ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First