ਵਾਂਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਂਗ (ਨਾਂ,ਇ) ਗੱਡੇ ਦੇ ਪਹੀਏ ਵਿਚਲੇ ਛੇਕ ਨੂੰ ਕੂਲਾ ਰੱਖਣ ਲਈ ਮੱਖਣ ਅਤੇ ਕੁੱਟੇ ਹੋਏ ਆਲੂ ਰਲਾ ਕੇ ਬਣਾਇਆ ਮਿਸ਼ਰਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਂਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਂਗ [ਸੰਬੰ] ਦੀ ਤਰ੍ਹਾਂ, ਵਾਂਗਰਾ, ਵਰਗਾ, ਮਿਲ਼ਦਾ-ਜੁਲ਼ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First