ਵਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਈ (ਨਾਂ,ਇ) ਵਾਯੂ ਰੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਈ [ਨਾਂਇ] ਹਵਾ; ਵਾਯੂ ਰੋਗ , ਵਾਤ ਰੋਗ, ਵਾਈ-ਬਾਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਾਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਾਈ (ਸੰ.। ਅ਼ਰਬੀ ਵਾੲ਼ੀ) ੧. ਰਾਖਾ , ਰਖ੍ਯਾ ਕਰਨ ਵਾਲਾ, ਨਿਗਹਬਾਨ। ਦੇਖੋ , ‘ਵੈਦੋ ਨ ਵਾਈ’
੨. (ਸੰ.। ਸੰਸਕ੍ਰਿਤ ਵਾਤ, ਵਾਯੂ=ਪੌਣ। ਪੰਜਾਬੀ ਵਾਤ, ਵਾਈ, ਵਾਉ, ਵਾਊ, ਵਾ। ਅ਼ਰਬੀ ਹਵਾ) ੧. ਪੌਣ। ੨. ਪ੍ਰਾਣ ਵਾਯੂ। ਯਥਾ-‘ਤ੍ਰੈ ਸਤ ਅੰਗੁਲ ਵਾਈ ਕਹੀਐ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First