ਵਾਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਗੀ (ਨਾਂ,ਪੁ) ਮਾਲ ਡੰਗਰ ਚਾਰਨ ਵਾਲਾ ਪਾਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਗੀ [ਵਿਸ਼ੇ] ਪਸ਼ੂਆਂ ਨੂੰ ਚਾਰਨ ਵਾਲ਼ਾ ਆਦਮੀ, ਪਾਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾਗੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾਗੀ ਵਾਂਗ- ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ। ਵੇਖੋ ਵਾਂਗੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.