ਵਾਛੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਛੜ (ਨਾਂ,ਇ) ਇੱਕ ਪਾਸੇ ਵੱਲ ਵੱਗਦੀ ਤੇਜ਼ ਹਵਾ ਕਾਰਨ ਪੈਣ ਵਾਲੀਆਂ ਤਿਰਛੀਆਂ ਕਣੀਆਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਛੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਛੜ [ਨਾਂਇ] ਹਵਾ ਦੇ ਬੁੱਲ੍ਹੇ ਨਾਲ਼ ਪੈਣ ਵਾਲ਼ਾ ਮੀਂਹ , ਫਾਂਡਾ, ਬੁਛਾੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.