ਵਾਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਜਾ (ਨਾਂ,ਪੁ) ਵਜਾਇਆ ਜਾਣ ਵਾਲਾ ਸਾਜ਼; ਹਰਮੋਨੀਅਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਜਾ [ਨਾਂਪੁ] ਇੱਕ ਸਾਜ਼, ਹਾਰਮੋਨੀਅਮ, ਬੈਂਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਾਜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਾਜਾ ਨਗਾਰਾ- ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ; ਵਜਣ ਵਾਲੇ , ਘੰਘਰੂ- ਪੈਰੀ ਵਾਜਾ ਸਦਾ ਨਿਹਾਲ ; ਵਜਾਉਣ ਵਾਲਾ ਇਕ ਯੰਤ੍ਰ, ਵਾਜਾ- ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ। ਹੋਰ ਵੇਖੋ ਵਾਜੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First