ਵਾਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਦੀ (ਨਾਂ,ਇ) ਆਦਤ; ਬਾਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਦੀ 1 [ਨਾਂਇ] ਆਦਤ , ਸੁਭਾਅ 2 [ਨਾਂਇ] ਵਾਈ 3 [ਨਾਂਇ] (ਭੂਗੋ) ਪਹਾੜਾਂ ਦੇ ਵਿਚਕਾਰ ਦਾ ਮੈਦਾਨੀ ਹਿੱਸਾ , ਘਾਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਾਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਾਦੀ ਝਗੜਾ ਕਰਨ ਵਾਲਾ- ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ। ਵੇਖੋ ਵਾਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First