ਵਾਧੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਧੂ (ਵਿ,ਪੁ) ਜ਼ਿਆਦਾ; ਫ਼ਾਲਤੂ; ਬੇਲੋੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਧੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਧੂ [ਵਿਸ਼ੇ] ਬਹੁਤਾ, ਫ਼ਾਲਤੂ, ਬਚਿਆ-ਖੁਚਿਆ, ਲੋੜ ਤੋਂ ਵੱਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First