ਵਾੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾੜਾ (ਨਾਂ,ਪੁ) 1 ਕੰਡਿਆਲੀ ਵਾੜ ਨਾਲ ਘੇਰੀ ਹੋਈ ਥਾਂ; ਭੇਡਾਂ ਬੱਕਰੀਆਂ ਨੂੰ ਘੇਰ ਕੇ ਰੱਖਣ ਦੀ ਥਾਂ 2 ਖ਼ਰਬੂਜ਼ਿਆਂ ਜਾਂ ਮਤੀਰਿਆਂ ਵਾਲਾ ਖੇਤ 3 ਘੇਰਾ; ਵਲਗਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾੜਾ [ਨਾਂਪੁ] ਘੇਰਾ; ਵਾੜ ਕਰਕੇ ਘੇਰੀ ਹੋਈ ਥਾਂ, ਮੱਝਾਂ ਬੱਕਰੀਆਂ ਭੇਡਾਂ ਆਦਿ ਨੂੰ ਰੱਖਣ ਵਾਲ਼ੀ ਥਾਂ, ਅਹਾਤਾ , ਵਲ਼ਗਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾੜਾ (ਕ੍ਰਿ.। ਪੰਜਾਬੀ ਵਾੜਨਾ। ਦੇਖੋ , ਵਾਰੇ) ੧. ਪ੍ਰਵੇਸ਼ ਕਰਾਇਆ। ਯਥਾ-‘ਗੁਰਿ ਅੰਦਰਿ ਵਾੜਾ’। ਗੁਰਾਂ ਨੇ (ਬਾਹਰ ਮੁਖੀ ਜੀਵਾਂ ਨੂੰ ਉਪਦੇਸ਼ ਕਰ ਕੇ) ਅੰਦਰ ਪ੍ਰਵੇਸ਼ ਕਰਾਇਆ ਭਾਵ ਅੰਤਰਮੁਖ ਕੀਤਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.