ਵਿਛੋੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਛੋੜਾ (ਨਾਂ,ਪੁ) ਕਿਸੇ ਸੰਗੀ ਸਾਥੀ ਤੋਂ ਵਿਛੜਨ ਦਾ ਭਾਵ; ਜੁਦਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਛੋੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਛੋੜਾ [ਨਾਂਪੁ] ਵਿਛੜਨ ਦਾ ਭਾਵ, ਅਲੱਗ ਹੋਣ ਦਾ ਭਾਵ, ਜੁਦਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਛੋੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਿਛੋੜਾ ਜੁਦਾਈ- ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ। ਵੇਖੋ ਵਿਛੋਹੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First