ਵਿਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਿਤ (ਸੰ.। ਸੰਸਕ੍ਰਿਤ ਵਿਤ੍ਤ) ਧਨ , ਦੌਲਤ। ਯਥਾ-‘ਵਿਤ ਨਵਿਤ ਭ੍ਰਮਿਓ ਬਹੁ ਭਾਤੀ’। ਧਨ ਦੇ ਨਮਿਤ ਬਹੁਤ ਫਿਰਿਆ। ਤਥਾ-‘ਹਿਰਿ ਵਿਤ ਚਿਤ ਦੁਖਾਹੀ’। ਧਨ ਖੋਹ ਕੇ ਲੋਕਾਂ ਦੇ ਚਿਤ ਦੁਖੀ ਕਰਦਾ ਹੈ।
੨. (ਪੰਜਾਬੀ) ਕਦਰ ।
੩. ਤਾਕਤ। ਦੇਖੋ , ‘ਬਿਤ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First