ਵਿੱਢ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿੱਢ (ਨਾਂ,ਪੁ) 1 ਢੋਲ, ਚਵ੍ਹੱਕਲੀ, ਕੁੱਤਾ, ਧੱਕੜ, ਗਾਧੀ, ਬੈੜ ਅਤੇ ਟਿੰਡਾਂ ਆਦਿ ਦੇ ਸਮੂਹ ਨਾਲ ਬਣਾਇਆ ਖੂਹ ਵਿੱਚੋਂ ਪਾਣੀ ਕੱਢਣ ਵਾਲਾ ਸਮੁੱਚਾ ਢਾਂਚਾ 2 ਗੱਡੇ ਉੱਤੇ ਲੱਦੇ ਜਾਣ ਵਾਲੇ ਸਮਾਨ ਨੂੰ ਡਿੱਗਣ ਤੋਂ ਰੋਕਣ ਲਈ ਚੁਫੇਰੇ ਲੱਗਾ ਵਾੜ ਨੁਮਾ ਢਾਂਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿੱਢ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿੱਢ [ਨਾਂਪੁ] ਗੱਡੇ ਜਾਂ ਟਰਾਲੀ ਆਦਿ ਦਾ ਉੱਪਰਲਾ ਢਾਂਚਾ; ਕੱਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First