ਵੀਰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੀਰਜ (ਨਾਂ,ਪੁ) ਮੈਥੁਨ ਦੁਆਰਾ ਪੁਰਸ਼ ਇੰਦਰੀ ਵਿੱਚੋਂ ਨਿਕਲਣ ਵਾਲਾ ਲੇਸਦਾਰ ਮਾਦਾ; ਮਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੀਰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੀਰਜ [ਨਾਂਪੁ] ਪ੍ਰਣਨਸ਼ੀਲ ਦ੍ਰਵ , ਸ਼ੁਕਰਾਣੂ ਤਰਲ , ਮਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First