ਵੇਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਤਨ [ ਨਾਂਪੁ ] ਕਿਸੇ ਸਰਕਾਰੀ ਜਾਂ ਗ਼ੈਰਸਰਕਾਰੀ ਮੁਲਾਜ਼ਮ ਨੂੰ ਆਪਣੀ ਸੇਵਾ ਬਦਲੇ ਮਿਲ਼ਨ ਵਾਲ਼ੀ ਰਾਸ਼ੀ , ਤਨਖ਼ਾਹ , ਮਿਹਨਤਾਨਾ , ਸੇਵਾ-ਫਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੇਤਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pay _ਵੇਤਨ : ਵੇਤਨ ਦਾ ਮਤਲਬ ਹੈ ਉਹ ਰਕਮ ਜੋ ਕਿਸੇ ਸਰਕਾਰੀ ਕਰਮਚਾਰੀ ਨੂੰ ਕਿਸੇ ਆਸਾਮੀ ਤੇ ਲਗੇ ਹੋਣ ਕਾਰਨ ਹਰ ਮਹੀਨੇ ਅਦਾ ਕੀਤੀ ਜਾਂਦੀ ਹੈ । ਵੇਤਨ ਬੁਨਿਆਦੀ ਤੌਰ ਤੇ ਕਿਸੇ ਆਸਾਮੀ ਨਾਲ ਜੁੜਿਆ ਹੁੰਦਾ ਹੈ ਅਤੇ ਵੇਤਨ ਪਾਉਣ ਵਾਲਾ ਵਿਅਕਤੀ ਉਸ ਆਸਾਮੀ ਤੇ ਸਬਸਟੈਂਟਿਵ ਜਾਂ ਕਾਰਜਕਾਰੀ ਰੂਪ ਵਿਚ ਲਗਿਆ ਹੋ ਸਕਦਾ ਹੈ । ਜਿਹੜੇ ਵਿਅਕਤੀ ਕਿਸੇ ਆਸਾਮੀ ਉਤੇ ਲਗੇ ਹੋਏ ਨ ਹੋਣ ਉਨ੍ਹਾਂ ਨੂੰ ਕਿਸੇ ਕੰਮ ਕਾਰਨ ਕੀਤੀ ਜਾਣ ਵਾਲੀ ਅਦਾਇਗੀ ਨੂੰ ਫ਼ੀਸ , ਸੇਵਾ-ਫਲ ਜਾਂ ਮਾਨ-ਭੱਤਾ ਕਿਹਾ ਜਾਂਦਾ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.