ਵੇਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਦ (ਨਾਂ,ਪੁ) ਸਭ ਤੋਂ ਪੁਰਾਤਨ ਮੰਨੇ ਹੋਏ ਚਾਰ ਧਾਰਮਿਕ ਗ੍ਰੰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੇਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਦ [ਨਾਂਪੁ] ਹਿੰਦੂਆਂ (ਹਿੰਦੁਸਤਾਨੀਆਂ) ਦੇ ਪੁਰਾਤਨ ਧਰਮ-ਗ੍ਰੰਥ (ਰਿਗਵੇਦ, ਯਜੁਰਵੇਦ , ਸਾਮਵੇਦ , ਅਥਰਵੇਦ) ਵਿੱਚੋਂ ਕੋਈ ਇੱਕ; ਗਿਆਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.