ਵੇਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵੇਲਾ (ਸੰ.। ਸੰਸਕ੍ਰਿਤ) ੧. ਸਮਾਂ , ਕਾਲ। ਯਥਾ-‘ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ’। ਦੇਖੋ , ‘ਮੂਰਤ’
੨. (ਅ.। ਪੰਜਾਬੀ) ਵਾਲਾ। ਦੇਖੋ, ‘ਮਤਿ ਵੇਲਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First