ਵੈਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੈਦ (ਨਾਂ,ਪੁ) ਜੜ੍ਹੀਆਂ ਬੂਟੀਆਂ ਦੀਆਂ ਔਸਧੀਆਂ ਨਾਲ ਇਲਾਜ ਕਰਨ ਵਾਲਾ ਹਕੀਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੈਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੈਦ [ਨਾਂਪੁ] ਜੜੀਆਂ-ਬੂਟੀਆਂ ਨਾਲ਼ ਇਲਾਜ ਕਰਨ ਵਾਲ਼ਾ ਵਿਅਕਤੀ , ਆਯੁਰਵੈਦਿਕ ਪੱਧਤੀ ਨਾਲ਼ ਇਲਾਜ ਕਰਨ ਵਾਲ਼ਾ, ਹਕੀਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First