ਵੈੱਬ ਪੇਜ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Web Page

ਵੈੱਬ ਪੇਜ ਆਮ ਪੁਸਤਕ ਦੇ ਪੰਨਿਆਂ ਦੀ ਤਰ੍ਹਾਂ ਹੀ ਹੁੰਦੇ ਹਨ ਪਰ ਇਹ ਸਿਰਫ਼ ਇੰਟਰਨੈੱਟ ਉੱਤੇ ਹੀ ਨਜ਼ਰ ਆਉਂਦੇ ਹਨ। ਦੂਸਰੇ ਸ਼ਬਦਾਂ ਵਿੱਚ ਇੰਟਰਨੈੱਟ ਉੱਤੇ ਕਿਸੇ ਜਾਣਕਾਰੀ ਨੂੰ ਦਰਸਾਉਣ/ਪ੍ਰਕਾਸ਼ਿਤ ਕਰਵਾਉਣ ਲਈ ਵਰਤੇ ਜਾਂਦੇ ਪੰਨਿਆਂ ਨੂੰ ਵੈੱਬ ਪੰਨੇ ਜਾਂ ਵੈੱਬ ਪੇਜ ਕਿਹਾ ਜਾਂਦਾ ਹੈ। ਇਹਨਾਂ ਵੈੱਬ ਪੇਜਾਂ ਦੇ ਸਮੂਹ ਤੋਂ ਵੈੱਬਸਾਈਟ ਤਿਆਰ ਹੁੰਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.