ਵੰਡਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੰਡਣਾ [ਕਿਅ] ਹਿੱਸੇ ਕਰਨਾ; ਵਰਤਾਉਣਾ, ਦੇਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵੰਡਣਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Distribute_ਵੰਡਣਾ: ਵੰਡਣਾ ਸ਼ਬਦ ਦੇ ਸਾਧਾਰਨ ਅਤੇ ਆਮ ਅਰਥ ਇਹ ਦੱਸਣ ਲਈ ਕਾਫ਼ੀ ਹਨ ਕਿ ਇਸ ਦਾ ਭਾਵ ਮਾਲ ਕਿਸੇ ਵੀ ਸਾਧਨ ਦੁਆਰਾ ਹਰੇਕ ਥਾਂ ਪਹੁੰਚਾਉਣਾ ਹੈ। (ਰਾਜ ਬਨਾਮ ਨਥੂ ਮਲ ਦਮੂ ਮਲ - ਏ ਆਈ ਆਰ 1962 ਬੰਬੇ-2)
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First