ਵੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟਾ (ਨਾਂ,ਪੁ) 1 ਪੱਥਰ, ਇੱਟ ਆਦਿ ਦਾ ਟੁੱਕੜਾ 2 ਵਜ਼ਨ ਤੋਲੇ ਜਾਣ ਲਈ ਬਣਾਇਆ ਖਾਸ ਭਾਰ ਦਾ ਲੋਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟਾ (ਨਾਂ,ਪੁ) ਬਦਲਵਾਂ ਸਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟਾ 1 [ਨਾਂਪੁ] ਘਾਟਾ, ਕਮੀ, ਨੁਕਸਾਨ; ਬਦਨਾਮੀ; ਕਟੌਤੀ, ਕਾਟ 2 [ਨਾਂਪੁ] ਬਦਲਵਾਂ ਸਾਕ; ਬਦਲਵੀਂ ਸ਼ੈ 3 [ਨਾਂਪੁ] ਪੱਥਰ/ਲੋਹੇ ਆਦਿ ਦਾ ਟੁਕੜਾ ਜੋ ਭਾਰ ਤੋਲਣ ਦੇ ਕੰਮ ਆਉਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.