ਵੱਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟਾ (ਨਾਂ,ਪੁ) 1 ਪੱਥਰ, ਇੱਟ ਆਦਿ ਦਾ ਟੁੱਕੜਾ 2 ਵਜ਼ਨ ਤੋਲੇ ਜਾਣ ਲਈ ਬਣਾਇਆ ਖਾਸ ਭਾਰ ਦਾ ਲੋਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟਾ (ਨਾਂ,ਪੁ) ਬਦਲਵਾਂ ਸਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟਾ 1 [ਨਾਂਪੁ] ਘਾਟਾ, ਕਮੀ, ਨੁਕਸਾਨ; ਬਦਨਾਮੀ; ਕਟੌਤੀ, ਕਾਟ 2 [ਨਾਂਪੁ] ਬਦਲਵਾਂ ਸਾਕ; ਬਦਲਵੀਂ ਸ਼ੈ 3 [ਨਾਂਪੁ] ਪੱਥਰ/ਲੋਹੇ ਆਦਿ ਦਾ ਟੁਕੜਾ ਜੋ ਭਾਰ ਤੋਲਣ ਦੇ ਕੰਮ ਆਉਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First