ਵੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟ (ਨਾਂ,ਇ) ਦੋਂਹ ਖੇਤਾਂ ਨੂੰ ਆਪਸ ਵਿੱਚ ਵੰਡਣ ਲਈ ਬਣਾਈ ਮਿੱਟੀ ਦੀ ਬੰਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟ (ਨਾਂ,ਪੁ) ਗਰਮ ਰੁੱਤ ਵਿੱਚ ਹਵਾ ਦੇ ਬੰਦ ਹੋਣ ਦੀ ਹਾਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟ (ਨਾਂ,ਪੁ) ਢਿੱਡ ਵਿੱਚ ਪੈਣ ਵਾਲਾ ਮਰੋੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟ [ਨਾਂਪੁ] ਵਿੰਗ , ਵਲ਼; ਢਿੱਡ ਵਿੱਚ ਪੈਣ ਵਾਲ਼ਾ ਮਰੋੜ; ਤਿਊੜੀ; ਪੈਲ਼ੀ ਦਾ ਬੰਨਾ , ਕੰਢਾ; ਗੁੰਮ , ਹੁੰਮਸ , ਗਰਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Punjab. Dist. Malerkotla148020. Dhano


President. AmandeepSinghRai., ( 2024/02/10 06:4808)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.