ਵੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਲ (ਨਾਂ,ਪੁ) ਤਰਫ; ਪਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 43973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਲ (ਨਾਂ,ਇ) ਕਿਸੇ ਫਲ ਫੁੱਲ ਜਾਂ ਸਬਜ਼ੀ ਆਦਿ ਦੀ ਵੇਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 43962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਲ 1 [ਵਿਸ਼ੇ] ਤੰਦਰੁਸਤ; ਰਾਜ਼ੀ-ਬਾਜ਼ੀ, ਠੀਕ-ਠਾਕ 2 [ਨਾਂਪੁ] ਜਾਂਚ , ਢੰਗ , ਤਰੀਕਾ, ਜੁਗਤ 3 [ਸੰਬੰ] ਰੁਖ਼ , ਤਰਫ਼ 4 [ਨਾਂਇ] (ਕੱਦੂ ਖ਼ਰਬੂਜ਼ੇ ਆਦਿ ਦੀ) ਵੇਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 43919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First