ਸ਼ਕਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਕਲ [ਨਾਂਇ] ਸੂਰਤ , ਬਣਤਰ, ਆਕਾਰ, ਰੂਪ; ਮੁਹਾਂਦਰਾ , ਨੈਣ-ਨਕਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ਕਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਕਲ, ਅਰਬੀ : ਸੂਰਤ, ਬਣਾਉਟ, ਮੂਰਤ, ਰੂਪ
–ਸ਼ਕਲ ਸੂਰਤ, ਫ਼ਾਰਸੀ / ਇਸਤਰੀ ਲਿੰਗ : ਰੰਗ ਢੰਗ, ਚਿਹਰਾ ਮੁਹਰਾ, ਹੁਲੀਆ
–ਸ਼ਕਲਦਾਰ, ਸ਼ਕਲਵੰਦ, ਸ਼ਕਲ ਵਾਲਾ, ਵਿਸ਼ੇਸ਼ਣ : ਸੋਹਣਾ, ਸੁੰਦਰ, ਛਬੀਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-03-04-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First