ਸ਼ਤਰੰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਤਰੰਜ (ਨਾਂ,ਇ) ਚੌਂਹਠ ਖਾਨਿਆਂ ਦੀ ਬਿਸਾਤ ਉੱਪਰ ਛੇ ਰੰਗਾਂ ਦੇ ਦੁਵੱਲੀ ਮੋਹਰਿਆਂ, ਬਾਦਸ਼ਾਹ, ਵਜ਼ੀਰ, ਫ਼ੀਲ੍ਹਾ, ਘੋੜਾ, ਰੁਖ਼ ਅਤੇ ਪਿਆਦਾ ਆਦਿ ਦੀਆਂ ਚਾਲਾਂ ਦੁਆਰਾ ਖੇਡੀ ਜਾਣ ਵਾਲੀ ਇੱਕ ਪ੍ਰਸਿੱਧ ਖੇਡ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ਤਰੰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਤਰੰਜ [ਨਾਂਇ] ਇੱਕ ਖੇਡ , ਚੈੱਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First