ਸ਼ਮਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਮਲਾ (ਨਾਂ,ਪੁ) ਗਿੱਚੀ ਤੋਂ ਹੇਠਾਂ ਲਮਕਿਆ ਪੱਗ ਦਾ ਲੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ਮਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਮਲਾ [ਨਾਂਪੁ] ਲੰਮਾ ਲਟਕਾਇਆ ਹੋਇਆ ਪੱਗ ਦਾ ਲੜ , ਤੁਰਾ, ਟੌਰਾ , ਤੁਰਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ਮਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਮਲਾ. ਫ਼ਾ ਸੰਗ੍ਯਾ—ਮੋਢਿਆਂ ਉੱਪਰ ਪਹਿਰਨ ਦੀ ਚਾਦਰ । ੨ ਸਾਫੇ ਦਾ ਪੱਲਾ , ਜੋ ਮੋਢਿਆਂ ਅਥਵਾ ਪਿੱਠ ਉੱਪਰ ਲਟਕਦਾ ਹੋਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸ਼ਮਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਮਲਾ, ਫ਼ਾਰਸੀ / ਪੁਲਿੰਗ : ਪੱਗ ਦਾ ਲੜ ਜੋ ਗਿੱਚੀ ਤੋਂ ਹੇਠਾਂ ਲਮਕਿਆ ਰਹਿੰਦਾ ਹੈ, ਪੱਗ ਦਾ ਉਤਲਾ ਲੜ, ਤੁਰਾ, ਤੁਰਲਾ, ਟੌਰਾ, ਟੌਹਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-07-02-29-44, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First