ਸ਼ਰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਰਤ [ਨਾਂਇ] ਪ੍ਰਤਿਬੰਧ, ਬੰਧਨ , ਇਕਰਾਰ , ਬਾਜ਼ੀ , ਦਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ਰਤ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bet_ਸ਼ਰਤ: ਦੋ ਜਾਂ ਵੱਧ ਵਿਅਕਤੀਆਂ ਵਿਚ ਇਹ ਇਕਰਾਰ ਕਿ ਧਨ ਦੀ ਇਕ ਰਕਮ, ਜਿਸ ਵਿਚ ਸਾਰੇ ਹਿੱਸਾ ਪਾਉਂਦੇ ਹਨ, ਉਸ ਦੀ ਹੋਵੇਗੀ ਜਿਸ ਦੀ ਭਵਿਖ ਵਿਚ ਵਾਪਰਨ ਵਾਲੀ ਘਟਨਾ ਬਾਰੇ ਭਵਿਖਵਰਤੀ ਕਿਆਸ ਅਰਾਈ ਠੀਕ ਸਾਬਤ ਹੋਵੇ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਸ਼ਰਤ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Betting_ਸ਼ਰਤ : ਆਮ ਤੌਰ ਤੇ ਦੋ ਜਾਂ ਵਧ ਵਿਅਕਤੀਆਂ ਵਿਚਕਾਰ ਇਕਰਾਰਨਾਮਾ ਹੁੰਦਾ ਹੈ ਜਿਸ ਦੁਆਰਾ ਧਨ ਦੀ ਕੋਈ ਰਕਮ ਜਾਂ ਮੁੱਲਵਾਨ ਚੀਜ਼ ਜਿਸ ਵਿਚ ਸ਼ਰਤ ਲੈਣ ਵਾਲੇ ਸਾਰੇ ਵਿਅਕਤੀ ਹਿੱਸਾ ਪਾਉਂਦੇ ਹਨ, ਭਵਿਖ ਵਿਚ ਅਜਿਹੀ ਘਟਨਾ ਦੇ ਵਾਪਰਨ ਬਾਰੇ ਜੋ ਵਰਤਮਾਨ ਵਿਚ ਅਨਿਸਚਿਤ ਹੁੰਦੀ ਹੈ, ਉਨ੍ਹਾਂ ਵਿਚੋਂ ਸਹੀ ਕਿਆਸ-ਅਰਾਈ ਕਰਨ ਵਾਲੇ ਕਿਸੇ ਇਕ ਵਿਅਕਤੀ ਜਾਂ ਕੁਝ ਵਿਅਕਤੀਆਂ ਦੀ ਸੰਪਤੀ ਬਣ ਜਾਵੇਗੀ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.