ਸ਼ਰਧਾਲੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਰਧਾਲੂ (ਵਿ,ਪੁ) ਕਿਸੇ ਪ੍ਰਤੀ ਪੂਰਨ ਨਿਸ਼ਚਾ ਅਤੇ ਪੂਜਾ ਭਾਵ ਰੱਖਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ਰਧਾਲੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਰਧਾਲੂ [ਵਿਸ਼ੇ] ਸ਼ਰਧਾ ਰੱਖਣ ਵਾਲ਼ਾ, ਭਗਤ , ਪੁਜਾਰੀ , ਮੰਨਣ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ਰਧਾਲੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ਰਧਾਲੂ, (ਸੰਸਕ੍ਰਿਤ) / ਵਿਸ਼ੇਸ਼ਣ : ਜਿਸ ਦੇ ਮਨ ਵਿੱਚ ਸ਼ਰਧਾ ਹੈ, ਜੋ ਕਿਸੇ ਚੀਜ਼ ਵਿੱਚ ਸਰਧਾ ਜਾਂ ਨਿਸ਼ਚਾ ਰੱਖਦਾ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-03-11-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.