ਸ਼ਿਕਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਿਕਾਰੀ (ਨਾਂ,ਪੁ) ਜਾਨਵਰਾਂ ਆਦਿ ਦਾ ਸ਼ਿਕਾਰ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ਿਕਾਰੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Predator (ਪਰਿਡੇਇਟਰ) ਸ਼ਿਕਾਰੀ: ਇਕ ਜੈਵਿਕ ਹੋਰਾਂ ਜੈਵਿਕਾਂ ਨੂੰ ਖ਼ੁਰਾਕ ਲਈ ਇਕ-ਇਕ ਕਰਕੇ ਮਾਰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸ਼ਿਕਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਿਕਾਰੀ [ਨਾਂਪੁ] ਸ਼ਿਕਾਰ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ਿਕਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਿਕਾਰੀ. ਵਿ—ਸ਼ਿਕਾਰ ਖੇਡਣ ਵਾਲਾ। ੨ ਖ਼ਾ. ਵਿਭਚਾਰੀ. ਪਰਇਸਤ੍ਰੀਗਾਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸ਼ਿਕਾਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ਿਕਾਰੀ, ਵਿਸ਼ੇਸ਼ਣ / ਪੁਲਿੰਗ : ਸ਼ਿਕਾਰ ਨਾਲ ਸਬੰਧਤ, ਜਾਨਵਰਾਂ ਆਦਿ ਦਾ ਸ਼ਿਕਾਰ ਕਰਨ ਵਾਲਾ

–ਸ਼ਿਕਾਰੀ ਜਾਤੀ, ਇਸਤਰੀ ਲਿੰਗ : ਉਹ ਕਬੀਲਾ, ਫਿਰਕਾ ਜਾਂ ਲੋਕ ਜਿਨ੍ਹਾਂ ਦਾ ਪੇਸ਼ਾ ਸ਼ਿਕਾਰ ਕਰਨਾ ਹੈ, ਹੇਡੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-16-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.