ਸ਼ੁੱਕਰਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੁੱਕਰਵਾਰ (ਨਾਂ,ਪੁ) ਹਫ਼ਤੇ ਦਾ ਪੰਜਵਾਂ ਦਿਨ; ਵੀਰਵਾਰ ਅਤੇ ਸ਼ਨਿੱਚਰਵਾਰ ਦੇ ਵਿਚਾਲੇ ਦਾ ਦਿਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ੁੱਕਰਵਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੁੱਕਰਵਾਰ [ਨਿਪੁ] ਵੀਰਵਾਰ ਤੋਂ ਬਾਅਦ ਆਉਣ ਵਾਲ਼ਾ ਦਿਨ , ਜੁਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First