ਸ਼੍ਰੇਣੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Category (ਕੈਟਅਗਅਰਿ) ਸ਼੍ਰੇਣੀ: (i) ਕੋਈ ਵੰਡ (division) ਜੋ ਸ਼੍ਰੇਣੀ-ਵੰਡ ਦਾ ਕੰਮ ਦਿੰਦੀ ਹੈ। (ii) ਵਰਗੀਕਰਨ ਦੀ ਪ੍ਰਣਾਲੀ ਵਿੱਚ ਵੰਡਾਂ ਵਿਚੋਂ ਕੋਈ ਇਕ ਵੰਡ ਜਿਵੇਂ ਜੈਵਿਕਾਂ ਦੇ ਵਰਗੀਕਰਨ ਵਿੱਚ ਇਕ ਜਾਤੀ ਜਾਂ ਜਿਨਸ (genus)। (ii) ਸੰਖਿਆਕੀ (statistics) ਵਿੱਚ ਇਕ ਸਮਰੂਪ ਜਾਂ ਹਮ-ਜਿਨਸ ਜਮਾਤ (homo-geneous class)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸ਼੍ਰੇਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼੍ਰੇਣੀ [ਨਾਂਇ] ਜਮਾਤ, ਕਲਾਸ, ਵਰਗ , ਜਾਤੀ, ਦਰਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.