ਸਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਖਾ. ਸੰ. ਸਮਾਨ ਹੋਵੇ ਕਥਨ ਜਿਸ ਦਾ. ਜੋ ਸਮਾਨ ਕਹਿਆ ਜਾਵੇ. ਮਿਤ੍ਰ. ਦੋਸ੍ਤ. “ਸੰਗ ਸਖਾ ਸਭ ਤਜਿ ਗਏ.” (ਸ: ਮ: ੯)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਖਾ (ਸੰ.। ਸੰਸਕ੍ਰਿਤ) ਮਿਤ੍ਰ। ਯਥਾ-‘ਸਖਾ ਸਹਾਈ ਅਤਿ ਵਡਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਖਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਖਾ, (ਸੰਸਕ੍ਰਿਤ) / ਪੁਲਿੰਗ : ਮਿੱਤਰ, ਸੱਜਣ, ਬੇਲੀ
–ਸਖਾ-ਗਣ, (ਸੰਸਕ੍ਰਿਤ) : ਮਿੱਤਰਾਂ ਦਾ ਟੋਲਾ, ਸਮੂਹ ਮਿੱਤਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-37-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First