ਸਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਖੀ (ਨਾਂ,ਇ) ਸਹੇਲੀ, ਸਾਥਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਖੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀ. ਸੰ. ਸਹੇਲੀ। ੨ ਅ਼ ਸਖ਼ੀ. ਵਿ—ਉਦਾਰ. ਸਖ਼ਾਵਤ ਕਰਨ ਵਾਲਾ. ਫ਼ੱਯਾ੒.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਖੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਖੀ (ਸੰ.। ਸੰਸਕ੍ਰਿਤ) ਸਹੇਲੀ। ਯਥਾ-‘ਸਖੀ ਆਉ ਸਖੀ ਵਸਿ ਆਉ ਸਖੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਖੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਖੀ (ਹਿੰਦੀ) / ਇਸਤਰੀ ਲਿੰਗ : ਸਹੇਲੀ, ਦੁਭੈਣ, ਸਾਥਣ, ਕ੍ਰਿਸ਼ਨ ਜੀ ਦੀ ਇਕ ਗੋਪੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-43-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.