ਸਗਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਗਲ [ਵਿਸ਼ੇ] (ਗੁਰ) ਸਾਰਾ, ਸਭ, ਪੂਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਗਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਗਲ. ਵਿ—ਸਕਲ. ਸਭ. ਤਮਾਮ. “ਸਗਲ ਨਾਮ ਨਿਧਾਨ ਤਿਨ ਪਾਇਆ.” (ਮਾਰੂ ਸੋਲਹੇ ਮ: ੫) ਸਗਲ ਨਿਧਾਨ ਨਾਮ ਤਿਨ ਪਾਇਆ। ੨ ਅ਼ ਸ਼ਗ਼ਲ. ਸੰਗ੍ਯਾ—ਕੰਮ. ਕਿਰਤ। ੩ ਅ਼ ਗ਼ਲ. ਬਦਦਿਮਾਗ਼. ਪਾਂਮਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਗਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਗਲ (ਗੁ.। ਸੰਸਕ੍ਰਿਤ ਸਗਲ) ਸਾਰਾ। ਯਥਾ-‘ਸਗਲ ਤ ਜੀਨੁ ਗਗਨ ਦਉਰਾਵਉ’। ਤਥਾ-‘ਸਗਲ ਨਾਮ ਨਿਧਾਨੁ ਤਿਨ ਪਾਇਆ’ ਸਾਰੇ (ਗੁਣਾਂ ਦਾ) ਖ਼ਜ਼ਾਨਾ ਨਾਮ ਤਿਨ੍ਹਾਂ ਨੇ ਪਾਇਆ। ਦੇਖੋ , ‘ਸਗਲੀ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਗਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਗਲ, (ਹਿੰਦੀ) / ਵਿਸ਼ੇਸ਼ਣ : ਸਾਰਾ, ਸਭੋ, ਹਰ ਕੋਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-27-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First