ਸਠੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਠੀ ਸੱਠ ਸਾਲਾਂ। ਵੇਖੋ ਸਠਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਸੇਠੀ ਜਾਤਿ ਦਾ ਖੱਤਰੀ, ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਗੁਰੂ ਸਾਹਿਬ ਨੇ ਇਸ ਨੂੰ ਕੀਰਤਨ ਕਰਨ ਦਾ ਉਪਦੇਸ਼ ਦਿੱਤਾ . ਇਹ ਕੀਰਤਨ ਕਰਕੇ ਸਿੱਖਧਰਮ ਦਾ ਉੱਤਮ ਪ੍ਰਚਾਰ ਕਰਦਾ ਰਿਹਾ। (ਮਹਾਨਕੋਸ਼)
ਧੰਨਵਾਦ ਸਹਿਤ
ਅਮਿਤ ਕੁਮਾਰ ਸੇਠੀ, ਲੁਧਿਆਣਾ
Amit Sethi,
( 2023/08/20 07:5539)
Please Login First