ਸਣੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਣੁ. ਵ੍ਯ—ਨਾਲ. ਸਹਿਤ. ਸਮੇਤ. ਦੇਖੋ, ਸਣ. “ਡੁਬੇ ਸਣੁ ਪਰਿਵਾਰੀ.” (ਗੂਜ ਅ: ਮ: ੪) “ਸੋ ਸਣੁ ਤੁਝੈ ਅਨਿਤ.” (ਸ੍ਰੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First