ਸਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਤਰ 1 [ਨਾਂਪੁ] ਪੱਧਰ, ਲੈਵਲ 2 [ਨਾਂਇ] ਪੰਕਤੀ, ਰੇਖਾ , ਲਾਈਨ, ਪਾਲ਼, ਪੰਗਤ 3 [ਨਾਂਪੁ] ਪਰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰ. ਅ਼ ਸਤ਼ਰ. ਸੰਗ੍ਯਾ—ਰੇਖਾ. ਲੀਕ । ੨ ਪੰਕ੍ਤਿ. ਲਿਖੀਹੋਈ ਅੱਖਰ ਰੇਖਾ । ੩ ਸੰ. ਸਪ੍ਤਤਿ. ਸੱਤਰ—੭੦।੪ ਅ਼ ਪਰਦਾ. ਦੇਖੋ,­­ ਸੰ. ੎ਤ੍ਰੀ। ੫ ਵਿ—ਮਸਤੂਰ. ਗੁਪਤ. ਪੋਸ਼ੀਦਾ. ਦੇਖੋ, ਸਤਰਿ। ੬ ਸੰ. सत्तर. ਅਤਿ ਉੱਤਮ. ਬਹੁਤ ਹੱਛਾ। ੭ ਸੰ. स्तर. ਸ੍ਤਰ. ਥਰ. ਤਹਿ. ਪਰਤ। ੮ ਸੇਜਾ. ਬਿਸਤਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਤਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਤਰ, (ਅਰਬੀ) / ਇਸਤਰੀ ਲਿੰਗ : ਪਾਲ, ਪੰਗਤ, ਲਾਈਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-12-52-22, ਹਵਾਲੇ/ਟਿੱਪਣੀਆਂ:

ਸਤਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਤਰ, (ਅਰਬੀ) / ਪੁਲਿੰਗ : ਪਰਦਾ, ਔਰਤ ਦਾ ਪਰਾਏ ਮਰਦ ਦੀ ਨਜ਼ਰੇ ਪੈਣ ਤੋਂ ਬਚਣ ਦਾ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-12-52-36, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.