ਸਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਦੀ (ਨਾਂ,ਇ) ਸੌ ਸਾਲ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਦੀ [ਨਾਂਇ] ਸ਼ਤਾਬਦੀ , ਸੌ ਵਰ੍ਹੇ, 100 ਸਾਲ ਦਾ ਸਮਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੀ. ਫ਼ਾ ੉ਦੀ. ਸੰ. शताब्द. ਸੰਗ੍ਯਾ—ਸ਼ਤਅਬੑਦ. ਸੌ ਵਰ੍ਹੇ ਦਾ ਸਮਾ। ੨ ਸੈਂਕੜਾ. ਜਿਵੇਂ—ਦੋ ਫ਼ੀ ਸਦੀ ਅਤੇ ਵੀਹਵੀਂ ਸਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.