ਸਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਦੀ (ਨਾਂ,ਇ) ਸੌ ਸਾਲ ਦਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਦੀ [ਨਾਂਇ] ਸ਼ਤਾਬਦੀ , ਸੌ ਵਰ੍ਹੇ, 100 ਸਾਲ ਦਾ ਸਮਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਦੀ. ਫ਼ਾ ਦੀ. ਸੰ. शताब्द. ਸੰਗ੍ਯਾ—ਸ਼ਤਅਬੑਦ. ਸੌ ਵਰ੍ਹੇ ਦਾ ਸਮਾ। ੨ ਸੈਂਕੜਾ. ਜਿਵੇਂ—ਦੋ ਫ਼ੀ ਸਦੀ ਅਤੇ ਵੀਹਵੀਂ ਸਦੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਦੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਦੀ, (ਫ਼ਾਰਸੀ) / ਇਸਤਰੀ ਲਿੰਗ : ਸੌ, ਸੌ ਸਾਲ, ਸੌ ਸਾਲ ਦਾ ਸਮਾਂ
–ਸਦੀਆਂ ਦਾ ਵਿਸ਼ੇਸ਼ਣ : ਪੁਰਾਣਾ, ਬੋਦਾ, ਕਮਜ਼ੋਰ
–ਸਦੀਆਂ ਬੀਤ ਜਾਣਾ, ਮੁਹਾਵਰਾ : ਬਹੁਤ ਚਿਰ ਹੋ ਜਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-12-12-13-07, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First