ਸਧਾਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਧਾਰਨ [ਵਿਸ਼ੇ] ਵਿਸ਼ੇਸ਼ ਨਾ ਹੋਣ ਦਾ ਭਾਵ, ਆਮ , ਮਾਮੂਲੀ , ਸਾਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਧਾਰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਰਨ. ਦੇਖੋ, ਸਧਾਰਣ. ਕ੍ਰਿ—ਆਸਰੇ ਸਹਿਤ ਕਰਨਾ. ਆਧਾਰ ਦੇਣਾ. “ਕਲਮਲ ਡਾਰਨ ਮਨਹਿ ਸਧਾਰਨ.” (ਦੇਵ ਮ: ੫) ੨ ਦੇਖੋ, ਸਾਧਾਰਣ ੩-੪. “ਪਾਠ ਸਧਾਰਨ ਜੋ ਨਿਤ ਕਰੇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.