ਸਨੇਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨੇਹ (ਨਾਂ,ਪੁ) ਮੋਹ; ਪਿਆਰ; ਪ੍ਰੀਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਨੇਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨੇਹ [ਨਾਂਪੁ] ਮੋਹ , ਲਗਾਅ, ਪਿਆਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਨੇਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਹ. ਸੰ. ਸੇ਩ਹ. ਸੰਗ੍ਯਾ—ਪ੍ਰੇਮ. ਪਿਆਰ. ਮੁਹੱਬਤ। ੨ ਤੇਲ. “ਰਾਮ ਸਨੇਹ ਛੁਟੀ ਨ੍ਰਿਪ ਦੇਹ ਸੁ ਪਾਛੇਉ ਮੇਲ ਸਨੇਹ ਮੇ ਰਾਖੀ.” (ਹਨੂ) ੩ ਨ੍ਯਾਯਮਤ ਅਨੁਸਾਰ ਪਾਣੀ ਵਿੱਚ ਰਹਿਣ ਵਾਲਾ ਇੱਕ ਗੁਣ, ਜਿਸ ਤੋਂ ਆਟੇ ਮਿੱਟੀ ਆਦਿਕ ਦਾ ਪੇੜਾ ਬੱਝਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਨੇਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਨੇਹ ਸੰਸਕ੍ਰਿਤ ਸੑਨੇਹ। ਪ੍ਰਾਕ੍ਰਿਤ ਸੑਣੇਹ। ਪ੍ਰੇਮ , ਪਿਆਰ , ਅਨੁਰਾਗ, ਪ੍ਰੀਤ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਨੇਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਨੇਹ, ਸੰਸਕ੍ਰਿਤ / ਪੁਲਿੰਗ : ੧. ਪਿਆਰ, ਪ੍ਰੀਤ, ਪ੍ਰੇਮ, ਦੋਸਤੀ, ਮੁਹੱਬਤ; ੨. ਆਕਰਖਣ ਸ਼ਕਤੀ ਜੋ ਵਸਤਾਂ ਤੇ ਪਰਮਾਣੂਆਂ ਨੂੰ ਪਰਸਪਰ ਜੋੜੀ ਰੱਖਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-50-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.