ਸਪਰੈੱਡਸ਼ੀਟ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Spreadsheet

ਨੂਮੈਰਿਕ ਅੰਕੜਿਆਂ (Numeric Data) ਦੀ ਪ੍ਰਕਿਰਿਆ ਕਰਵਾਉਣ ਲਈ ਵਰਤੇ ਜਾਣ ਵਾਲੇ ਸਾਫਟਵੇਅਰ ਪੈਕੇਜ ਨੂੰ ਸਪਰੈੱਡਸ਼ੀਟ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਕੰਪਿਊਟਰ ਰਾਹੀਂ ਰੋਕੜ ਤਿਆਰ ਕਰਨ, ਘਰੇਲੂ ਬਜਟ ਤਿਆਰ ਕਰਨ ਅਤੇ ਲੇਖੇ-ਜੋਖੇ ਲਈ ਕੀਤੀ ਜਾਂਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.