ਸਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਬ [ਅਗੇ] ਅਧੀਨ , ਮਤਹਿਤ, ਛੋਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਸੰ. सर्व —ਸਵ੗. ਵਿ—ਸਭ. ਤਮਾਮ। ੨ ਫ਼ਾ ਸ਼ਬ, ਰਾਤ੍ਰਿ. ਰਾਤ. “ਸਬ ਰੋਜ ਗਸਤਮ ਦਰ ਹਵਾ.” (ਤਿਲੰ ਮ: ੧) ੩ ਅ਼ ਸ਼ੱਬ. ਜੰਗ. “ਯਲੋ ਤੇਜ ਇਮ ਸਬ.” (ਰਾਮਾਵ) ੪ ਅੱਗ ਮਚਾਉਣ ਦੀ ਕ੍ਰਿਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਬ (ਸੰ.। ਅ਼ਰਬੀ ਸ਼ਬ) ਰਾਤ। ਯਥਾ-‘ਸਬ ਰੋਜ ਗਸਤਮ ਦਰ ਹਵਾ ’ ਰਾਤ ਦਿਨ ਫਿਰਿਆ ਮੈਂ ਵਿਚ ਲਾਲਚ ਦੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.