ਸਬੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਬੈ ਸੰਸਕ੍ਰਿਤ ਸਰੑਵ। ਪ੍ਰਾਕ੍ਰਿਤ ਸਬੑਬ। ਸਭ , ਹਰੇਕ, ਸਾਰਾ, ਸਾਰੇ- ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ। ਪੂਰਾ , ਪੂਰਨ , ਸਰਬ-ਭਾਂਤ- ਸੁਰਖੀ ਪਾਂਚਉ ਰਾਖੈ ਸਬੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.