ਸਮਾਉ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਮਾਉ. ਦੇਖੋ, ਸਮਾਉਣਾ ਅਤੇ ਸਮਾਇ। ੨ ਸਿੰਧੀ. ਗ੍ਯਾਨ. ਇ਼ਲਮ। ੩ ਸ੍ਵਰਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਮਾਉ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਮਾਉ* (ਸੰ.। ਦੇਖੋ , ਸਮਾਇ) ੧. ਲੀਨਤਾ, ਲਿਵਲੀਨਤਾ।
੨. ਅਨੰਦ। ਯਥਾ-‘ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ’।
੩. (ਕ੍ਰਿ.) ਮੈਂ ਸਮਾ ਜਾਵਾਂ। ਯਥਾ-‘ਤੇਰੈ ਸੰਗਿ ਸਮਾਉ’।
----------
* ਸਮਾਹਤਿ, ਸੰਸਕ੍ਰਿਤ ਵਿਚ ਧ੍ਯਾਨ ਲੀਨ ਯਾ ਸਮਾਧੀ ਵਿਚ ਲੈ ਹੋਏ ਨੂੰ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਮਾਉ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਮਾਉ, ਪੁਲਿੰਗ : ਸਮਾਉਣ ਦਾ ਭਾਵ, ਸਮਾਈ, ਗੁੰਜਾਇਸ਼, ਧੀਰਜ, ਜੇਰਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-07-02-35-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First