ਸਮੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਮੋ ਸਮਾਂ , ਅਵਸਰ- ਭਲੋ ਸਮੋ ਸਿਮਰਨ ਕੀ ਬਰੀਆ। ਵੇਖੋ ਸਮਿਓ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਮੋ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਮੋ, ਪੁਲਿੰਗ : ਔਸਤ, ਦਰਮਿਆਨਾ ਦਰਜਾ, ਵਿਚਲਾ ਮੇਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 11122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-07-04-29-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First