ਸਰੋਕਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰੋਕਾਰ [ਨਾਂਪੁ] ਸੰਬੰਧ , ਵਾਸਤਾ; ਮੁੱਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰੋਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰੋਕਾਰ. ਫ਼ਾ ਤਅ਼ੱਲੁਕ. ਸੰਬੰਧ. ਪ੍ਰਯੋਜਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21049, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਰੋਕਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰੋਕਾਰ, (ਫ਼ਾਰਸੀ) / ਪੁਲਿੰਗ : ਸਬੰਧ, ਪਰਯੋਜਨ, ਲਗਾਉ, ਵਾਸਤਾ, ਤਅੱਲਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-02-26-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First