ਸਰਫ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਫ਼ਾ (ਨਾਂ,ਪੁ) ਬਹੁਤਾ ਖਰਚ ਕਰਨ ਤੋਂ ਕੀਤੀ ਕਿਰਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਰਫ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਫ਼ਾ [ਨਾਂਪੁ] ਬਹੁਤਾ ਖ਼ਰਚਾ ਨਾ ਕਰਨ ਦਾ ਭਾਵ, ਕੰਜੂਸੀ, ਕਿਰਸ , ਸੰਕੋਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First