ਸਲੂਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਲੂਣਾ (ਨਾਂ,ਪੁ) ਰੋਟੀ ਨਾਲ ਖਾਧਾ ਜਾਣ ਵਾਲਾ ਲੂਣਾ ਪਕਵਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਲੂਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਲੂਣਾ. ਵਿ—ਸਲਵਣ. ਲੂਣ ਨਾਲ ਮਿਲਿਆ ਹੋਇਆ. ਨਮਕੀਨ। ੨ ਸੰਗ੍ਯਾ—ਨਮਕੀਨ ਪਦਾਰਥ ਦਾਲ ਤਰਕਾਰੀ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਲੂਣਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਲੂਣਾ, ਵਿਸ਼ੇਸ਼ਣ : ਲੂਣ ਵਾਲਾ, ਨਮਕੀਨ, ਮਸਾਲੇਦਾਰ, ਸੁਆਦਲਾ, ਪੁਲਿੰਗ : ਦਾਲ ਭਾਜੀ ਜਿਸ ਨਾਲ ਰੋਟੀ ਖਾਧੀ ਜਾਂਦੀ ਹੈ, ਰਿੰਨ੍ਹਿਆ ਹੋਇਆ ਮਾਸ, ਤਰਕਾਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-11-41-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First