ਸਸਕਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਸਕਾਰ (ਨਾਂ,ਪੁ) ਚਿਤਾ ਦੁਆਰਾ ਅਗਨ ਭੇਟ ਕੀਤੀ ਦੇਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਸਕਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਸਕਾਰ [ਨਾਂਪੁ] ਮਿਰਤਕ ਦੇਹ ਨੂੰ ਅਗਨ ਭੇਟਾ ਕਰਨ ਦੀ ਕਿਰਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਸਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਸਕਾਰ. ਸੰਗ੍ਯਾ—ਸ਼ਵ ਸੰਸਕਾਰ. ਸ਼ਵ (ਮੁਰਦੇ) ਦਾ ਅੰਤਿਮ ਸੰਸਕਾਰ. ਮੁਰਦੇ ਦਾ ਅਗਨਿ ਸੰਸਕਾਰ. ਦਾਹ।1 ੨ ਦੇਖੋ ਪਿਤ੍ਰਿਮੇਧ ਅਤੇ ਮ੍ਰਿਤਕ ਸੰਸਕਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਸਕਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਸਕਾਰ, (ਸੰਸਕ੍ਰਿਤ) / ਸੰਸਕਾਰ, ਮੁਰਦੇ ਨੂੰ ਅਗਨ ਜਾਂ ਚਿਤਾ ਭੇਟ ਕਰਨ ਦਾ ਕੰਮ, ਅੰਤਮ ਕਿਰਿਆ, ਦਾਹ
–ਸਸਕਾਰਨਾ, ਕਿਰਿਆ ਸਕਰਮਕ : ਮੋਏ ਹੋਏ ਪਰਾਣੀ ਦਾ ਦਾਹ ਕਰਮ ਕਰਨਾ, ਮਿਤਰਕ ਨੂੰ ਜਲਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-04-12-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First